ਰਾਜਾ ਵੜਿੰਗ ਬਣੇ ਰਹਿਣਗੇ ਪੰਜਾਬ ਕਾਂਗਰਸ ਪ੍ਰਧਾਨ, ਬਾਜਵਾ ਰਹਿਣਗੇ ਵਿਰੋਧੀ ਧਿਰ ਨੇਤਾ
ਬਾਬੂਸ਼ਾਹੀ ਨੈਟਵਰਕ
ਚੰਡੀਗੜ੍ਹ, 1 ਜੁਲਾਈ, 2026: ਕਾਂਗਰਸ ਹਾਈ ਕਮਾਂਡ ਵੱਲੋਂ ਲਏ ਗਏ ਫੈਸਲੇ ਮੁਤਾਬਕ ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਪ੍ਰਤਾਪ ਸਿੰਘ ਬਾਜਵਾ ਵਿਰੋਧੀ ਧਿਰ ਨੇਤਾ ਬਣੇ ਰਹਿਣਗੇ।
ਇਹਨਾਂ ਤੋਂ ਇਲਾਵਾ ਪਾਰਟੀ ਹਾਈ ਕਮਾਂਡ ਨੇ ਸੁਖਵਿੰਦਰ ਸਿੰਘ ਡੈਨੀ, ਰਾਜ ਕੁਮਾਰ ਵੇਰਵਾ ਅਤੇ ਸੰਗਤ ਸਿੰਘ ਗਿਲਜ਼ੀਆਂ ਨੂੰ ਪੰਜਾਬ ਵਿਚ ਪਾਰਟੀ ਦਾ ਕਾਰਜਕਾਰੀ ਪ੍ਰਧਾਨ ਨਿਯੁਕਤ ਕੀਤਾ ਹੈ।
- Download Babushahi App
-
-