Breaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ
ਵਿਧਾਨ ਸਭਾ ਸੈਸ਼ਨ ਦਾ ਅੱਜ ਆਖਰੀ ਦਿਨ
ਬਾਬੂਸ਼ਾਹੀ ਨੈੱਟਵਰਕ
ਚੰਡੀਗੜ੍ਹ, 10 ਅਗਸਤ, 2026: ਪੰਜਾਬ ਕੈਬਨਿਟ ਦੀ ਇੱਕ ਮਹੱਤਵਪੂਰਨ ਮੀਟਿੰਗ, ਜਿਸਦੀ ਪ੍ਰਧਾਨਗੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਰਨੀ ਸੀ, ਮੁਲਤਵੀ ਕਰ ਦਿੱਤੀ ਗਈ ਹੈ।
ਇਸ ਦੌਰਾਨ ਅੱਜ ਪੰਜਾਬ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਆਖਰੀ ਦਿਨ ਹੈ।
- Download Babushahi App
-
-