Breaking: Bhawgant Mann ਜਗਤਾਰ ਹਵਾਰਾ ਦੀ ਪੈਰੋਲ ਮੁੱਦੇ ਤੇ ਰਾਜਪਾਲ ਨੂੰ ਮਿਲੇ, ਛੇਤੀ ਲੋੜੀਂਦੀ ਕਾਰਵਾਈ ਦਾ ਮਿਲਿਅ ਭਰੋਸਾ
ਬਾਬੂਸ਼ਾਹੀ ਨੈਟਵਰਕ
ਚੰਡੀਗੜ੍ਹ, 12 ਅਗਸਤ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕਰ ਕੇ ਉਹਨਾਂ ਨੂੰ ਅਪੀਲ ਕੀਤੀ ਕਿ ਜਗਤਾਰ ਸਿੰਘ ਹਵਾਰਾ ਨੂੰ ਮਨੁੱਖਤਾ ਦੇ ਆਧਾਰ ’ਤੇ 10 ਦਿਨ ਦੀ ਪੈਰੋਲ ਦਿੱਤੀ ਜਾਵੇ ਕਿਉਂਕਿ ਉਹਨਾਂ ਦੀ ਮਾਤਾ ਬਹੁਤ ਸਖ਼ਤ ਬਿਮਾਰ ਹੈ।
ਹੋਰ ਵੇਰਵੇ ਪੜ੍ਹੋ ਲਿੰਕ ਕਲਿੱਕ ਕਰੋ:
- Download Babushahi App
-
-