ਕੇਂਦਰੀ ਮੰਤਰੀ JP Nadda ਦਿੱਲੀ AIIMS ਹਸਪਤਾਲ ਵਿੱਚ ਦਾਖਲ, ਹਸਪਤਾਲ ਵੱਲੋਂ ਜਾਰੀ ਕੀਤਾ ਗਿਆ ਬਿਆਨ
ਨਵੀਂ ਦਿੱਲੀ, 14 ਅਗਸਤ (2026): ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਜੇ.ਪੀ. ਨੱਡਾ (JP Nadda) ਨੂੰ ਬੇਚੈਨੀ ਅਤੇ ਘਬਰਾਹਟ ਦੀ ਸ਼ਿਕਾਇਤ ਤੋਂ ਬਾਅਦ ਦਿੱਲੀ ਦੇ ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ (AIIMS) ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।

- Download Babushahi App
-
-