ਪੰਜਾਬ 'ਚ ਖੇਡ ਕ੍ਰਾਂਤੀ: ਮੁੱਖ ਮੰਤਰੀ ਭਗਵੰਤ ਮਾਨ ਅੱਜ ਸੂਬੇ ਨੂੰ ਦੇਣਗੇ 510 ਨਵੇਂ ਖੇਡ ਮੈਦਾਨਾਂ ਦੀ ਸੌਗਾਤ
Ravi Jakhu
ਪਟਿਆਲਾ 24 ਅਗਸਤ, 2026
ਪੰਜਾਬ ਵਿੱਚ ਖੇਡ ਸਭਿਆਚਾਰ ਨੂੰ ਉਤਸ਼ਾਹਿਤ ਕਰਨ ਅਤੇ ਖਿਡਾਰੀਆਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਮਾਨ ਸਰਕਾਰ ਵੱਲੋਂ 'ਖੇਡ ਕ੍ਰਾਂਤੀ' ਤਹਿਤ ਅੱਜ ਇੱਕ ਵੱਡਾ ਕਦਮ ਚੁੱਕਿਆ ਜਾ ਰਿਹਾ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਪਟਿਆਲਾ ਜ਼ਿਲ੍ਹੇ ਦੇ ਪਿੰਡ ਡੇਡਨਾ ਤੋਂ ਪੰਜਾਬ ਭਰ ਵਿੱਚ ਤਿਆਰ ਕੀਤੇ ਗਏ 510 ਨਵੇਂ ਖੇਡ ਮੈਦਾਨਾਂ ਦਾ ਰਸਮੀ ਉਦਘਾਟਨ ਕਰਨਗੇ।
- Download Babushahi App
-
-