Breaking: ਪੰਜਾਬ ਕੈਬਨਿਟ ਦੀ ਅੱਜ ਸ਼ਾਮ ਮੁੜ ਅਹਿਮ ਮੀਟਿੰਗ
Babushahi Network
ਚੰਡੀਗੜ੍ਹ, 6 ਸਤੰਬਰ 2026: ਪੰਜਾਬ ਸਰਕਾਰ ਦੀ ਕੈਬਨਿਟ ਦੀ ਅੱਜ ਸ਼ਾਮ 4 ਵਜੇ ਮੁੜ ਅਹਿਮ ਮੀਟਿੰਗ ਹੋਣ ਜਾ ਰਹੀ ਹੈ। ਲਗਾਤਾਰ ਹੋ ਰਹੀਆਂ ਕੈਬਨਿਟ ਮੀਟਿੰਗਾਂ ਦੇ ਮੱਦੇਨਜ਼ਰ ਅੱਜ ਦੀ ਬੈਠਕ ਨੂੰ ਵੀ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ। ਮੀਟਿੰਗ ਦੀ ਅਗਵਾਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੀਤੀ ਜਾਵੇਗੀ। ਇਸ ਸਬੰਧੀ ਜਾਣਕਾਰੀ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਨੇ ਦਿੱਤੀ ਹੈ।
- Download Babushahi App
-
-