Mohali Breaking- ਸਨੇਟਾ 'ਚ ਪੁਲਿਸ ਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, ਗੋਲੀਬਾਰੀ ਦੌਰਾਨ ਇੱਕ ਬਦਮਾਸ਼ ਜ਼ਖ਼ਮੀ
Babushahi Network
ਮੋਹਾਲੀ, 9 ਸਤੰਬਰ 2026- ਮੋਹਾਲੀ ਜ਼ਿਲ੍ਹੇ ਦੇ ਪਿੰਡ ਸਨੇਟਾ ਵਿੱਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਦੌਰਾਨ ਦੋਵਾਂ ਪਾਸਿਆਂ ਤੋਂ ਗੋਲੀਬਾਰੀ ਹੋਣ ਦੀ ਜਾਣਕਾਰੀ ਮਿਲੀ ਹੈ। ਪੁਲਿਸ ਦੀ ਜਵਾਬੀ ਫਾਇਰਿੰਗ ਵਿੱਚ ਇੱਕ ਬਦਮਾਸ਼ ਦੇ ਜ਼ਖ਼ਮੀ ਹੋਣ ਦੀ ਸੂਚਨਾ ਹੈ।
- Download Babushahi App
-
-