BREAKING: ਪੰਜਾਬ ਦੇ ਸਕੂਲਾਂ ਦਾ ਸਮਾਂ ਬਦਲਿਆ
Babushahi Network
ਚੰਡੀਗੜ੍ਹ, 29 ਸਤੰਬਰ 2026- ਪੰਜਾਬ ਸਰਕਾਰ ਦੇ ਵੱਲੋਂ ਅਹਿਮ ਫ਼ੈਸਲਾ ਲੈਂਦਿਆਂ ਹੋਇਆ ਸਕੂਲਾਂ ਦੇ ਸਮੇਂ ਵਿੱਚ ਬਦਲਾਅ ਕੀਤਾ ਹੈ। ਜਾਣਕਾਰੀ ਅਨੁਸਾਰ ਹੁਣ ਪ੍ਰਾਈਮਰੀ, ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦਾ ਸਮਾਂ ਸਵੇਰੇ 8:30 ਵਜੇ ਤੋਂ ਦੁਪਹਿਰ 2:30 ਵਜੇ ਕਰ ਦਿੱਤਾ ਗਿਆ ਹੈ।
- Download Babushahi App
-
-