Breaking News: ਪਰਵਿੰਦਰ ਝੋਟਾ ਦਾ ਕਾਤਲ ਰਾਜਸਥਾਨ ਤੋਂ ਗ੍ਰਿਫਤਾਰ
ਬਾਬੂਸ਼ਾਹੀ ਨੈਟਵਰਕ
ਚੰਡੀਗੜ੍ਹ/ਮਾਨਸਾ, 14 ਅਕਤੂਬਰ,2026: ਪੰਜਾਬ ਪੁਲਿਸ ਨੇ ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਝੋਟਾ ਨੂੰ ਕਤਲ ਕਰਨ ਦੇ ਮੁੱਖ ਦੋਸ਼ੀ ਅਸ਼ਵਨੀ ਕੁਮਾਰ ਨੂੰ ਰਾਜਸਥਾਨ ਦੇ ਸਾਲਾਸਰ ਤੋਂ ਗ੍ਰਿਫਤਾਰ ਕਰ ਲਿਆ ਹੈ।
ਹੋਰ ਵੇਰਵਿਆਂ ਦੀ ਉਡੀਕ ਹੈ.....
- Download Babushahi App
-
-