ਵਾਂਟੇਡ ਗੈਂਗਸਟਰ ਹਿਮਾਂਸ਼ੂ ਭਾਊ ਅਤੇ ਨੀਰਜ ਫਰੀਦਪੁਰੀਆ ਅਮਰੀਕਾ 'ਚ ਗ੍ਰਿਫਤਾਰ
ਬਾਬੂਸ਼ਾਹੀ ਨੈੱਟਵਰਕ
ਵਾਸ਼ਿੰਗਟਨ, 24 ਅਕਤੂਬਰ, 2026: ਅਮਰੀਕਾ ਵਿੱਚ ਸੁਰੱਖਿਆ ਏਜੰਸੀਆਂ ਨੇ ਲੋੜੀਂਦੇ ਗੈਂਗਸਟਰ ਹਿਮਾਂਸ਼ੂ ਭਾਉ ਅਤੇ ਨੀਰਜ ਫਰੀਦਪੁਰੀਆ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਉਨ੍ਹਾਂ ਵਿਰੁੱਧ ਹਰਿਆਣਾ, ਦਿੱਲੀ, ਪੰਜਾਬ ਅਤੇ ਹੋਰ ਰਾਜਾਂ ਵਿੱਚ 30 ਤੋਂ ਵੱਧ ਅਪਰਾਧਿਕ ਮਾਮਲੇ ਦਰਜ ਹਨ।
ਉਨ੍ਹਾਂ ਨੂੰ ਭਾਰਤੀ ਸੁਰੱਖਿਆ ਏਜੰਸੀਆਂ ਦੇ ਹਵਾਲੇ ਕੀਤੇ ਜਾਣ ਦੀ ਸੰਭਾਵਨਾ ਹੈ।
- Download Babushahi App
-
-