ਪੰਜਾਬ ਵਿੱਚ 9ਵੀਂ ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫ਼ੀ ਦਾ ਆਗਾਜ਼: ਮਲੇਸ਼ੀਅਨ ਟੀਮ ਦਾ ਅੰਮ੍ਰਿਤਸਰ ਹਵਾਈ ਅੱਡੇ 'ਤੇ ਹੋਇਆ ਭਰਵਾਂ ਸਵਾਗਤ
Babushahi Network
ਅੰਮ੍ਰਿਤਸਰ, 24 ਅਕਤੂਬਰ, 2026: ਪੰਜਾਬ ਦੀ ਪਵਿੱਤਰ ਧਰਤੀ 'ਤੇ 27 ਅਕਤੂਬਰ ਤੋਂ 5 ਨਵੰਬਰ 2026 ਤੱਕ ਆਯੋਜਿਤ ਹੋਣ ਜਾ ਰਹੀ 9ਵੀਂ ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫ਼ੀ (Hockey Asian Champions Trophy) ਲਈ ਅੰਤਰਰਾਸ਼ਟਰੀ ਟੀਮਾਂ ਦਾ ਆਗਮਨ ਸ਼ੁਰੂ ਹੋ ਗਿਆ ਹੈ। ਇਸ ਵੱਕਾਰੀ ਖੇਡ ਮੁਕਾਬਲੇ ਵਿੱਚ ਭਾਗ ਲੈਣ ਲਈ ਪਹੁੰਚ ਰਹੀਆਂ ਟੀਮਾਂ ਦਾ ਪੰਜਾਬ ਸਰਕਾਰ ਅਤੇ ਖੇਡ ਪ੍ਰਸ਼ੰਸਕਾਂ ਵੱਲੋਂ ਬਹੁਤ ਹੀ ਨਿੱਘਾ ਸਵਾਗਤ ਕੀਤਾ ਜਾ ਰਹਾ ਹੈ।
- Download Babushahi App
-
-