File Photo
Breaking- ਪੰਜਾਬ ਕੈਬਨਿਟ ਦੀ 31 ਅਕਤੂਬਰ ਨੂੰ ਹੋਵੇਗੀ ਅਹਿਮ ਮੀਟਿੰਗ
ਬਾਬੂਸ਼ਾਹੀ ਬਿਊਰੋ
ਚੰਡੀਗੜ੍ਹ, 28 ਅਕਤੂਬਰ 2026- ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ 31 ਅਕਤੂਬਰ ਨੂੰ ਦੁਪਹਿਰੇ 12 ਵਜੇ ਹੋਣ ਜਾ ਰਹੀ ਹੈ। ਇਹ ਮੀਟਿੰਗ ਸੀਐੱਮ ਭਗਵੰਤ ਮਾਨ ਦੀ ਰਿਹਾਇਸ਼ ਚੰਡੀਗੜ੍ਹ ਵਿਖੇ ਹੋਵੇਗੀ। ਮੰਨਿਆ ਜਾ ਰਿਹਾ ਹੈ ਕਿ, ਸੂਬਾ ਸਰਕਾਰ ਇਸ ਮੀਟਿੰਗ ਵਿੱਚ ਵੱਡੇ ਫ਼ੈਸਲੇ ਲੈ ਸਕਦੀ ਹੈ।
- Download Babushahi App
-
-