ਵੱਡੀ ਖ਼ਬਰ: ਭਾਜਪਾ ਨੇ ਹਰਦੀਪ ਪੁਰੀ ਨੂੰ ਬਣਾਇਆ ਰਾਜ ਸਭਾ ਲਈ ਉਮੀਦਵਾਰ
Babushahi Network
ਨਵੀਂ ਦਿੱਲੀ, 28 ਅਕਤੂਬਰ 2026- ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਕੇਂਦਰੀ ਲੀਡਰਸ਼ਿਪ ਵੱਲੋਂ ਅੱਜ ਇੱਕ ਅਹਿਮ ਸਿਆਸੀ ਐਲਾਨ ਕਰਦਿਆਂ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨੂੰ ਮੱਧ ਪ੍ਰਦੇਸ਼ ਤੋਂ ਰਾਜ ਸਭਾ ਦੀ ਉਪ-ਚੋਣ ਲਈ ਆਪਣਾ ਅਧਿਕਾਰਤ ਉਮੀਦਵਾਰ ਐਲਾਨਿਆ ਗਿਆ ਹੈ।
- Download Babushahi App
-
-