ਸੁਖਬੀਰ ਸਿੰਘ ਬਾਦਲ 6 ਨਵੰਬਰ ਦੁਪਹਿਰ ਬਾਅਦ ਪ੍ਰੋ. ਚੰਦੂਮਾਜਰਾ ਦੀ ਰਿਹਾਇਸ਼ ’ਤੇ ਪੁੱਜ ਕੇ ਉਹਨਾਂ ਨੂੰ ਅਤੇ ਸਮਰਥਕਾਂ ਨੂੰ ਪਾਰਟੀ ਵਿਚ ਮੁੜ ਸ਼ਾਮਲ ਕਰਵਾਉਣਗੇ
ਬਾਬੂਸ਼ਾਹੀ ਨੈਟਵਰਕ
ਪਟਿਆਲਾ, 5 ਨਵੰਬਰ, 2026: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ 6 ਨਵੰਬਰ ਨੂੰ ਦੁਪਹਿਰ ਬਾਅਦ ਇਥੇ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਦੀ ਰਿਹਾਇਸ਼ ’ਤੇ ਪੁੱਜ ਕੇ ਉਹਨਾਂ ਨੂੰ, ਉਹਨਾਂ ਦੇ ਪੁੱਤਰ ਤੇ ਸਾਬਕਾ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਅਤੇ ਉਹਨਾਂ ਦੇ ਸਮਰਥਕਾਂ ਨੂੰ ਮੁੜ ਪਾਰਟੀ ਵਿਚ ਸ਼ਾਮਲ ਕਰਵਾਉਣਗੇ।
ਇਸ ਤੋਂ ਪਹਿਲਾਂ ਅੱਜ ਹਰਿੰਦਰਪਾਲ ਸਿੰਘ ਚੰਦੂਮਾਜਰਾ ਤੇ ਉਹਨਾਂ ਦੇ ਸਮਰਥਕਾਂ ਨੇ ਪੁਨਰ ਸੁਰਜੀਤ ਅਕਾਲੀ ਦਲ ਤੋਂ ਅਸਤੀਫਾ ਦੇਣ ਦਾ ਐਲਾਨ ਕੀਤਾ ਸੀ।
- Download Babushahi App
-
-