ED ਵਲੋਂ 2 MLAs ਸਣੇ 10 ਜਣਿਆਂ ਨੂੰ ਸੰਮਨ ਜਾਰੀ
Ravi Jakhu
ਚੰਡੀਗੜ੍ਹ/ਮੋਗਾ, 23 ਨਵੰਬਰ, 2026: ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਮਨੀ ਲਾਂਡਰਿੰਗ ਅਤੇ ਵਿੱਤੀ ਬੇਨਿਯਮੀਆਂ ਦੀ ਜਾਂਚ ਤੇਜ਼ ਕਰਦਿਆਂ ਵਿਧਾਇਕ ਡਾ. ਅਮਨਦੀਪ ਅਰੋੜਾ ਅਤੇ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਸਮੇਤ ਕੁੱਲ 10 ਵਿਅਕਤੀਆਂ ਨੂੰ ਪੁੱਛਗਿੱਛ ਲਈ ਸੰਮਨ ਜਾਰੀ ਕੀਤੇ ਹਨ।
ਇਹ ਕਾਰਵਾਈ ਡਾ. ਅਮਨਦੀਪ ਅਰੋੜਾ ਨਾਲ ਸਬੰਧਤ ਟਿਕਾਣਿਆਂ 'ਤੇ ਈ.ਡੀ. ਵੱਲੋਂ ਕੀਤੀ ਗਈ ਹਾਲੀਆ ਛਾਪੇਮਾਰੀ ਤੋਂ ਬਾਅਦ ਅਮਲ ਵਿੱਚ ਲਿਆਂਦੀ ਗਈ ਹੈ। ਇਸ ਦੇ ਨਾਲ ਹੀ ਜਾਂਚ ਏਜੰਸੀ ਨੇ ਹਸਪਤਾਲ ਦੇ ਡਾਇਰੈਕਟਰ ਲਖਵਿੰਦਰ ਸਿੰਘ ਦੇ ਮਾਮਲੇ ਵਿੱਚ ਵੀ ਆਪਣਾ ਸ਼ਿਕੰਜਾ ਹੋਰ ਕੱਸ ਦਿੱਤਾ ਹੈ।
- Download Babushahi App
-
-