ਪੰਜਾਬ ਕਾਂਗਰਸ ਵਲੋਂ ਸਾਬਕਾ MLA ਦੀ ਮੁਅੱਤਲੀ ਰੱਦ, ਪਾਰਟੀ ਵਿੱਚ ਹੋਈ ਮੁੜ ਵਾਪਸੀ
Ravi Jakhu
ਚੰਡੀਗੜ੍ਹ/ਪਟਿਆਲਾ, 23 ਨਵੰਬਰ, 2026: ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਪਰਗਟ ਸਿੰਘ ਨੇ ਅਹਿਮ ਫ਼ੈਸਲਾ ਲੈਂਦਿਆਂ ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ ਦੀ ਪਾਰਟੀ ਵਿੱਚੋਂ ਮੁਅੱਤਲੀ ਰੱਦ ਕਰ ਦਿੱਤੀ ਹੈ। ਸੂਬਾ ਪ੍ਰਧਾਨ ਵੱਲੋਂ ਜਾਰੀ ਇਸ ਹੁਕਮ ਤੋਂ ਬਾਅਦ ਮਦਨ ਲਾਲ ਜਲਾਲਪੁਰ ਦੀ ਮੁੜ ਕਾਂਗਰਸ ਪਾਰਟੀ ਵਿੱਚ ਵਾਪਸੀ ਹੋ ਗਈ ਹੈ ਅਤੇ ਪਾਰਟੀ ਆਗੂਆਂ ਤੇ ਵਰਕਰਾਂ ਵੱਲੋਂ ਉਨ੍ਹਾਂ ਦਾ ਭਰਵਾਂ ਸਵਾਗਤ ਕੀਤਾ ਜਾ ਰਿਹਾ ਹੈ।

- Download Babushahi App
-
-