← ਪਿਛੇ ਪਰਤੋ
ਫ਼ਿਰੋਜ਼ਪੁਰ, 29 ਅਗਸਤ, 2017 : ਪਿੰਡ ਸ਼ਹਿਜ਼ਾਦੀ ਵਿਖੇ ਇੱਕ ਕਰਜ਼ਾਈ ਕਿਸਾਨ ਨੇ ਨਹਿਰ 'ਚ ਛਾਲ ਮਾਰ ਕੇ ਖ਼ੁਦਕੁਸ਼ੀ ਕਰ ਲਈ। ਜਾਣਕਾਰੀ ਮੁਤਾਬਕ ਮ੍ਰਿਤਕ ਕਿਸਾਨ 'ਤੇ 5 ਲੱਖ ਰੁਪਏ ਦਾ ਕਰਜ਼ਾ ਸੀ।
Total Responses : 942