← Go Back
ਅਮਰੀਕਾ ਨੇ ਕਿਹਾ ਗੁਰਪਤਵੰਤ ਪੰਨੂ ਨੂੰ ਮਾਰਨ ਦੀ ਸਾਜ਼ਿਸ਼ ਦੇ ਮਾਮਲੇ ’ਚ ਭਾਰਤ ਕੋਲ ਚਿੰਤਾਵਾਂ ਚੁੱਕਦਾ ਰਹੇਗਾ ਵਾਸ਼ਿੰਗਟਨ ਡੀ ਸੀ, 1 ਮਈ, 2024: ਅਮਰੀਕਾ ਨੇ ਮੁੜ ਦੁਹਰਾਇਆ ਹੈ ਕਿ ਉਹ ਖਾਲਿਸਤਾਨੀ ਅਤਿਵਾਦੀ ਗੁਰਪਤਵੰਤ ਪੰਨੂ ਦੀ ਨਿਊਯਾਰਕ ਵਿਚ ਹੱਤਿਆ ਕੀਤੇ ਜਾਣ ਦੇ ਮਾਮਲੇ ਦੀ ਚਲ ਰਹੀ ਜਾਂਚ ਦੇ ਮਾਮਲੇ ਵਿਚ ਭਾਰਤ ਸਰਕਾਰ ਤੋਂ ਜਵਾਬ ਤੈਅ ਕਰਨ ਦੀ ਮੰਗ ਕਰਦਾ ਰਹੇਗਾ। ਅਮਰੀਕਾ ਦੇ ਵਿਦੇਸ਼ ਵਿਭਾਗ ਦੇ ਪ੍ਰਮੁੱਖ ਉਪ ਬੁਲਾਰੇ ਵੇਦਾਂਤ ਪਟੇਲ ਨੇ ਕਿਹਾ ਕਿ ਇਹ ਨਿਰੰਤਰ ਚਲ ਰਹੀ ਗੱਲਬਾਤ ਹੈ ਤੇ ਅਮਰੀਕਾ ਨੂੰ ਭਾਰਤੀ ਅਧਿਕਾਰੀਆਂ ਤੋਂ ਜਵਾਬਦੇਹੀ ਕਰਨ ਦੀ ਆਸ ਹੈ। ਹੋਰ ਵੇਰਵੇ ਪੜ੍ਹੋ ਲਿੰਕ ਕਲਿੱਕ ਕਰੋ:
Total Responses : 1032