← Go Back
Canada 'ਚ ਸਿੱਖ ਵਪਾਰੀ ਦੇ ਕਤਲ ਦੀ ਇਸ ਗੈਂਗ ਨੇ ਲਈ ਜਿੰਮੇਵਾਰੀ
ਚੰਡੀਗੜ੍ਹ, 15 ਮਈ 2025- ਕੈਨੇਡਾ ਵਿੱਚ ਸਿੱਖ ਵਪਾਰੀ ਹਰਜੀਤ ਸਿੰਘ ਦਾ ਗੋਲੀਆਂ ਮਾਰ ਕੇ ਕਤਲ ਕਰਨ ਦੀ ਜਿੰਮੇਵਾਰੀ ਰੋਹਿਤ ਗੋਦਾਰਾ ਗੈਂਗ ਨੇ ਲਈ ਹੈ। ਨਿਊਜ਼18 ਨੇ ਆਪਣੀ ਰਿਪੋਰਟ ਵਿੱਚ ਦੱਸਿਆ ਹੈ ਕਿ ਰੋਹਿਤ ਗੋਦਾਰਾ ਨਾਮ ਦੇ ਸੋਸ਼ਲ ਮੀਡੀਆ ਅਕਾਊਂਟ ਨੇ ਪੋਸਟ ਪਾ ਕੇ ਹਰਜੀਤ ਸਿੰਘ ਦੇ ਕਤਲ ਦੀ ਜਿੰਮੇਵਾਰੀ ਲਈ ਹੈ। ਹਾਲਾਂਕਿ ਬਾਬੂਸ਼ਾਹੀ ਇਸ ਪੋਸਟ ਦੀ ਪੁਸ਼ਟੀ ਨਹੀਂ ਕਰਦਾ। ਦੱਸ ਦਈਏ ਕਿ ਹਰਜੀਤ ਸਿੰਘ ਮੂਲ ਰੂਪ ਵਿੱਚ ਉਤਰਾਖੰਡ ਦੇ ਰਹਿਣ ਵਾਲੇ ਸਨ ਅਤੇ ਉਹ ਮਿਸੀਸਾਗਾ ਵਿੱਚ ਟ੍ਰਕਿੰਗ ਸੇਫਟੀ ਕੰਪਨੀ ਚਲਾਉਂਦੇ ਸਨ ਅਤੇ ਉਨ੍ਹਾਂ ਨੂੰ ਫਿਰੌਤੀ ਸਬੰਧੀ ਧਮਕੀਆਂ ਮਿਲ ਰਹੀਆਂ ਸਨ।
Total Responses : 2921