← Go Back
ਟਰੰਪ ਨੂੰ ਵੱਡੀ ਰਾਹਤ, ਸੰਘੀ ਅਦਾਲਤ ਨੇ ਹੇਠਲੀ ਅਦਾਲਤ ਦੇ ਟੈਰਿਫ ਰੋਕਣ ਦੇ ਹੁਕਮਾਂ ’ਤੇ ਲਾਈ ਰੋਕ ਬਾਬੂਸ਼ਾਹੀ ਨੈਟਵਰਕ ਵਾਸ਼ਿੰਗਟਨ, 30 ਮਈ, 2025: ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਸਰਕਾਰ ਨੂੰ ਉਸ ਵੇਲੇ ਵੱਡੀ ਰਾਹਤ ਮਿਲੀ ਜਦੋਂ ਇਥੇ ਸੰਘੀ ਅਦਾਲਤ ਨੇ ਹੇਠਲੀ ਅਦਾਲਤ ਦੇ ਉਸ ਫੈਸਲੇ ’ਤੇ ਰੋਕ ਲਗਾ ਦਿੱਤੀ ਜਿਸਨੇ ਟਰੰਪ ਦੇ ਟੈਰਿਫ ਆਰਡਰ ’ਤੇ ਰੋਕ ਲਗਾਈ ਸੀ। ਹੋਰ ਵੇਰਵੇ ਪੜ੍ਹੋ ਲਿੰਕ ਕਲਿੱਕ ਕਰੋ:
Total Responses : 1690