ਅਮਰੀਕਾ-ਇਜ਼ਰਾਈਲ-ਈਰਾਨ ਜੰਗ ਰੁਕੀ, ਟਰੰਪ ਨੇ ਕੀਤਾ ਦੋ ਹਫਤੇ ਦੀ ਜੰਗਲਬੰਦੀ ਦਾ ਐਲਾਨ
ਬਾਬੂਸ਼ਾਹੀ ਨੈਟਵਰਕ
ਤਹਿਰਾਨ, 8 ਅਪ੍ਰੈਲ, 2026: ਦੁਨੀਆਂ ਭਰ ਲਈ ਰਾਹਤ ਵਾਲੀ ਖਬਰ ਵਿਚ ਅਮਰੀਕਾ-ਇਜ਼ਰਾਈਲ ਅਤੇ ਈਰਾਨ ਦਰਮਿਆਨ ਜੰਗ ਬੰਦ ਹੋ ਗਈ ਹੈ। ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਦੋ ਹਫਤੇ ਦੀ ਜੰਗਬੰਦੀ ਦਾ ਐਲਾਨ ਕੀਤਾ ਹੈ ਤੇ ਨਾਲ ਹੀ ਕਿਹਾ ਹੈ ਕਿ ਈਰਾਨ ਨੇ ਸਟ੍ਰੇਟ ਆਫ ਹਾਰਮੂਜ਼ ਖੋਲ੍ਹਣ ਲਈ ਸਹਿਮਤੀ ਦਿੱਤੀ ਹੈ ਤੇ ਈਰਾਨ ਦਾ 10 ਨੁਕਾਤੀ ਸ਼ਾਂਤੀ ਫਾਰਮੂਲਾ ਅਮਰੀਕਾ ਨੇ ਪ੍ਰਵਾਨ ਕਰ ਲਿਆ ਹੈ।
ਹੋਰ ਵੇਰਵੇ ਪੜ੍ਹੋ ਲਿੰਕ ਕਲਿੱਕ ਕਰੋ: