ਅਮਰੀਕੀ ਖੁਫੀਆ ਏਜੰਸੀ ਐਫ ਬੀ ਆਈ ਨੇ ’ਮੋਸਟ ਵਾਂਟੇਡ’ ਗੈਂਗਸਟਰ ਗੋਲਡੀ ਬਰਾੜ ’ਤੇ 50 ਹਜ਼ਾਰ ਡਾਲਰ ਦਾ ਇਨਾਮ ਐਲਾਨਿਆ
ਬਾਬੂਸ਼ਾਹੀ ਨੈਟਵਰਕ
ਵਾਸ਼ਿੰਗਟਨ, 8 ਜੁਲਾਈ, 2026: ਅਮਰੀਕੀ ਖੁਫੀਆ ਏਜੰਸੀ ਫੈਡਰਲ ਬਿਊਰੋ ਆਫ ਇਨਵੈਸਟੀਗੇਸ਼ਨ (ਐਫ ਬੀ ਆਈ) ਨੇ ’ਮੋਸਟ ਵਾਂਟੇਡ’ ਗੈਂਗਸਟਰ ਸਤਿੰਦਰਜੀਤ ਸਿੰਘ ਉਰਫ ਗੋਲਡੀ ਬਰਾੜ ’ਤੇ 50 ਹਜ਼ਾਰ ਅਮਰੀਕੀ ਡਾਲਰ ਦਾ ਇਨਾਮ ਐਲਾਨਿਆ ਹੈ।
ਹੋਰ ਵੇਰਵੇ ਪੜ੍ਹੋ ਲਿੰਕ ਕਲਿੱਕ ਕਰੋ: