ਬਲੋਚਿਸਤਾਨ ਵਿਚ ਮਾਲ ਦੀ ਉਸਾਰੀ ਲਈ ਇਤਿਹਾਸਕ ਗੁਰਦੁਆਰਾ ਸਾਹਿਬ ਢਾਹਿਆ, ਆਰ ਪੀ ਸਿੰਘ ਨੇ ਭਾਰਤ ਸਰਕਾਰ ਤੋਂ ਦਖਲ ਮੰਗਿਆ
ਬਾਬੂਸ਼ਾਹੀ ਨੈਟਵਰਕ
ਨਵੀਂ ਦਿੱਲੀ, 28 ਅਗਸਤ, 2026: ਭਾਜਪਾ ਦੇ ਕੌਮੀ ਬੁਲਾਰੇ ਆਰ ਪੀ ਸਿੰਘ ਨੇ ਦੱਸਿਆ ਕਿ ਬਲੋਚਿਸਤਾਨ ਵਿਚ ਇਕ ਮਾਲ ਦੀ ਉਸਾਰੀ ਵਾਸਤੇ ਇਕ ਇਤਿਹਾਸਕ ਗੁਰਦੁਆਰਾ ਸਾਹਿਬ ਢਾਹ ਦਿੱਤਾ ਗਿਆ ਹੈ। ਉਹਨਾਂ ਨੇ ਮਾਮਲੇ ਵਿਚ ਦਖਲ ਦੇਣ ਲਈ ਭਾਰਤ ਸਰਕਾਰ ਨੂੰ ਅਪੀਲ ਕੀਤੀ ਹੈ।
ਹੋਰ ਵੇਰਵੇ ਪੜ੍ਹੋ ਲਿੰਕ ਕਲਿੱਕ ਕਰੋ: